Genesis 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ।
Punjabi Bible 2016 - ਪਵਿੱਤਰ ਬਾਈਬਲ O.V.
ਯਾਫਥ ਦੇ ਪੁੱਤ੍ਰ ਗੋਮਰ ਅਰ ਮਾਗੋਗ ਅਰ ਮਾਦਈ ਅਰ ਯਾਵਾਨ ਅਰ ਤੂਬਲ ਅਰ ਮਸਕ ਅਰ ਤੀਰਾਸ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ।