Genesis 10:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਹਾਮ ਦੇ ਪੁੱਤ੍ਰ ਉਨ੍ਹਾਂ ਦੇ ਘਰਾਣਿਆਂ ਅਰ ਬੋਲੀਆਂ ਦੇ ਅਨੁਸਾਰ ਅਰ ਉਨ੍ਹਾਂ ਦੇ ਦੇਸਾਂ ਅਰ ਕੌਮਾਂ ਵਿੱਚ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।