Genesis 10:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਮ ਦੇ ਵੀ ਜਿਹੜਾ ਏਬਰ ਦੇ ਸਾਰੇ ਪੁੱਤ੍ਰਾਂ ਦਾ ਪਿਤਾ ਅਰ ਯਾਫਥ ਦਾ ਵੱਡਾ ਭਰਾ ਸੀ ਪੁੱਤ੍ਰ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ।