Genesis 10:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਮ ਦੇ ਪੁੱਤ੍ਰ ਏਲਾਮ ਅਰ ਅੱਸ਼ੂਰ ਅਰਪਕਸ਼ਦ ਅਰ ਲੂਦ ਅਰ ਅਰਾਮ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।