Genesis 10:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਫਿਰ ਅਰ ਹਵੀਲਾਹ ਅਰ ਯੋਬਾਬ ਜੰਮੇ। ਏਹ ਸਭ ਯਾਕਟਾਨ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।