Genesis 10:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਨੂਹ ਦੇ ਪੁੱਤ੍ਰਾਂ ਦੇ ਘਰਾਣੇ ਹਨ ਉਨ੍ਹਾਂ ਦੀਆਂ ਪੀੜ੍ਹੀਆਂ ਦੇ ਅਨੁਸਾਰ ਅਰ ਉਨ੍ਹਾਂ ਦੀਆਂ ਕੌਮਾਂ ਵਿੱਚ । ਇਨ੍ਹਾਂ ਤੋਂ ਧਰਤੀ ਉੱਤੇ ਪਰਲੋ ਦੇ ਪਿੱਛੋਂ ਕੌਮਾਂ ਖਿੰਡ ਗਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।