Genesis 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।
Punjabi Bible 2016 - ਪਵਿੱਤਰ ਬਾਈਬਲ O.V.
ਕੂਸ਼ ਦੇ ਪੁੱਤ੍ਰ ਸਬਾ ਅਰ ਹਵੀਲਾਹ ਅਰ ਸਬਤਾਹ ਅਰ ਰਾਮਾਹ ਅਰ ਸਬਤਕਾ ਸਨ ਅਤੇ ਰਾਮਾਹ ਦੇ ਪੁੱਤ੍ਰ ਸਬਾ ਅਰ ਦਦਾਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।