Genesis 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਏਸ ਲਈ ਕਿਹਾ ਜਾਂਦਾ ਹੈ ਕਿ ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।