Genesis 11:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੜ੍ਹ ਤੋਂ ਮਗਰੋਂ ਸਾਰੀ ਦੁਨੀਆਂ ਇੱਕ ਭਾਸ਼ਾ ਬੋਲਦੀ ਸੀ। ਸਾਰੇ ਲੋਕ ਇੱਕੋ ਜਿਹੇ ਸ਼ਬਦ ਬੋਲਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਧਰਤੀ ਉੱਤੇ ਇੱਕੋਈ ਬੋਲੀ ਅਰ ਇੱਕੋਈ ਭਾਸ਼ਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ।