Genesis 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸ਼ੇਮ ਦੇ ਪਰਿਵਾਰ ਦੀ ਕਹਾਣੀ ਹੈ। ਹੜ੍ਹ ਤੋਂ ਦੋ ਵਰ੍ਹਿਆਂ ਬਾਦ, ਜਦੋਂ ਸ਼ੇਮ 100 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਅਰਪਕਸਦ ਜੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸ਼ੇਮ ਦੀ ਕੁਲਪੱਤਰੀ ਹੈ। ਸ਼ੇਮ ਇੱਕ ਸੌ ਵਰਿਹਾਂ ਦਾ ਸੀ ਅਰ ਉਸ ਤੋਂ ਅਰਪਕਸ਼ਦ ਪਰਲੋ ਦੇ ਦੋ ਵਰਿਹਾਂ ਦੇ ਪਿੱਛੋਂ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ।