Genesis 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਰਪਕਸਦ 35 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਸ਼ਲਹ ਜੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਰਪਕਸ਼ਦ ਦਾ ਜੀਵਣ ਪੈਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਸ਼ਲਹ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਾਲਹ ਜੰਮਿਆ।