Genesis 11:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਲਹ ਦੇ ਜਨਮ ਤੋਂ ਬਾਦ, ਅਰਪਕਸਦ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਰਪਕਸ਼ਦ ਸ਼ਲਹ ਦੇ ਜਨਮ ਦੇ ਪਿੱਛੋਂ ਚਾਰ ਸੌ ਤਿੰਨ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।