Genesis 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਲਹ 30 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਏਬਰ ਜਨਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸ਼ਲਹ ਤੀਹਾਂ ਵਰਿਹਾਂ ਦਾ ਹੋਇਆ ਤਾਂ ਏਬਰ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ।