Genesis 11:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਲਗ ਦੇ ਜੰਮਣ ਤੋਂ ਬਾਦ, ਏਬਰ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਏਬਰ ਪਲਗ ਦੇ ਜਨਮ ਦੇ ਪਿੱਛੋਂ ਚਾਰ ਸੌ ਤੀਹਾਂ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।