Genesis 11:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊ ਦੇ ਜੰਮਣ ਤੋਂ ਬਾਦ, ਪਲਗ 209 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਪਲਗ ਰਾਊ ਦੇ ਜਨਮ ਦੇ ਪਿੱਛੋਂ ਦੋ ਸੌ ਨੌ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।