Genesis 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਊ 32 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਸਰੂਗ ਜੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਰਾਊ ਬੱਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ।