Genesis 11:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਰੂਗ 30 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਨਾਹੋਰ ਜੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਰੂਗ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ।