Genesis 11:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾਹੋਰ ਦੇ ਜੰਮਣ ਤੋਂ ਬਾਦ, ਸਰੂਗ 200 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਸਰੂਗ ਨਾਹੋਰ ਦੇ ਜਨਮ ਦੇ ਪਿੱਛੋਂ ਦੋ ਸੌ ਵਰਿਹਾਂ ਤੀਕ ਜਿਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।