Genesis 11:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਨਾਹੋਰ 29 ਵਰ੍ਹਿਆਂ ਦਾ ਸੀ, ਤਾਂ ਉਸ ਦਾ ਪੁੱਤਰ ਤਾਰਹ ਜੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਨਾਹੋਰ ਉੱਨਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ।