Genesis 11:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤਾਰਹ 70 ਵਰ੍ਹਿਆਂ ਦਾ ਸੀ, ਉਸ ਦੇ ਪੁੱਤਰ ਅਬਰਾਮ, ਨਾਹੋਰ, ਅਤੇ ਹਾਰਾਨ ਜੰਮੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਰਹ ਸੱਤਰਾਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਅਬਰਾਮ ਅਰ ਨਾਹੋਰ ਅਰ ਹਾਰਾਨ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ।