Genesis 11:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰਾਨ ਆਪਣੇ ਜੱਦੀ ਕਸਬੇ, ਕਸਦੀਆਂ ਦੇ ਊਰ ਵਿੱਚ ਮਰਿਆ, ਜਦੋਂ ਕਿ ਉਸ ਦਾ ਪਿਤਾ ਤਾਰਹ ਹਾਲੇ ਜਿਉਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਰਾਨ ਆਪਣੇ ਪਿਤਾ ਤਾਰਹ ਦੇ ਅੱਗੇ ਆਪਣੀ ਜਨਮ ਭੂਮੀ ਵਿੱਚ ਅਰਥਾਤ ਕਸਦੀਆਂ ਦੇ ਊਰ ਵਿੱਚ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ।