Genesis 11:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਅਤੇ ਨਾਹੋਰ ਦੋਹਾਂ ਨੇ ਸ਼ਾਦੀ ਕੀਤੀ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ। ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ। ਮਿਲਕਾਹ ਹਾਰਾਨ ਦੀ ਧੀ ਸੀ। ਹਾਰਾਨ ਮਿਲਕਾਹ ਅਤੇ ਯਿਸੱਕਾਹ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਮ ਅਰ ਨਾਹੋਰ ਨੇ ਆਪਣੇ ਲਈ ਤੀਵੀਆਂ ਕੀਤੀਆਂ। ਅਬਰਾਮ ਦੀ ਪਤਨੀ ਦਾ ਨਾਉਂ ਸਾਰਈ ਸੀ ਅਰ ਨਾਹੋਰ ਦੀ ਪਤਨੀ ਦਾ ਨਾਉਂ ਮਿਲਕਾਹ ਸੀ ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਰ ਯਿਸਕਾਹ ਦਾ ਪਿਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।