Genesis 11:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਰਹ 205 ਵਰ੍ਹੇ ਜੀਵਿਆ। ਉਹ ਹਾਰਾਨ ਵਿੱਚ ਮਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਰਹ ਦੀ ਉਮਰ ਦੋ ਸੌ ਪੰਜਾਂ ਵਰਿਹਾਂ ਦੀ ਸੀ ਅਰ ਤਾਰਹ ਹਾਰਾਨ ਵਿੱਚ ਮਰ ਗਿਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।