Genesis 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਉਸ ਸ਼ਹਿਰ ਅਰ ਬੁਰਜ ਨੂੰ ਜਿਹ ਨੂੰ ਆਦਮ-ਵੰਸ ਨੇ ਬਣਾਇਆ ਸੀ ਵੇਖਣ ਲਈ ਉੱਤਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ।