Genesis 11:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕੱਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸੱਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਖਿਆ ਕਿ ਵੇਖੋ ਏਹ ਲੋਕ ਇੱਕ ਹਨ ਅਰ ਉਨ੍ਹਾਂ ਸਭਨਾਂ ਦੀ ਬੋਲੀ ਇੱਕ ਹੈ ਅਤੇ ਓਹ ਇਹ ਕਰਨ ਲੱਗੇ ਹਨ। ਜੋ ਕੁਛ ਉਨ੍ਹਾਂ ਦੇ ਕਰਨ ਦੀ ਭਾਵਨੀ ਹੋਵੇਗੀ ਹੁਣ ਉਨ੍ਹਾਂ ਅੱਗੇ ਨਹੀਂ ਅਟਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।