Genesis 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਆਓ ਅਸੀਂ ਉੱਤਰੀਏ ਅਤੇ ਉੱਥੇ ਉਨ੍ਹਾਂ ਦੀ ਬੋਲੀ ਨੂੰ ਉਲਟ ਪੁਲਟ ਕਰ ਦੇਈਏ ਭਈ ਉਹ ਇੱਕ ਦੂਜੇ ਦੀ ਬੋਲੀ ਨਾ ਸਮਝਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ।