Genesis 12:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣਾ ਦੇਸ਼ ਅਤੇ ਆਪਣੇ ਲੋਕਾਂ ਨੂੰ ਛੱਡ ਦੇ। ਆਪਣੇ ਪਿਤਾ ਦਾ ਟੱਬਰ ਛੱਡ ਦੇ, ਅਤੇ ਉਸ ਧਰਤੀ ਤੇ ਜਾਹ ਜਿਹੜੀ ਮੈਂ ਤੈਨੂੰ ਦਿਖਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ ਤੂੰ ਆਪਣੇ ਦੇਸ ਤੋਂ ਅਰ ਆਪਣੇ ਸਾਕਾਂ ਤੋਂ ਅਰ ਆਪਣੇ ਪਿਤਾ ਦੇ ਘਰ ਤੋਂ ਉਸ ਦੇਸ ਨੂੰ ਜੋ ਮੈਂ ਤੈਨੂੰ ਵਿਖਾਵਾਂਗਾ ਨਿੱਕਲ ਤੁਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।