Genesis 12:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਅਬਰਾਮ ਵਾਸ ਕਰਨ ਲਈ ਮਿਸਰ ਨੂੰ ਗਿਆ ਕਿਉਂਕਿ ਕਾਲ ਧਰਤੀ ਉੱਤੇ ਭਾਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਦੇਸ਼ ਵਿੱਚ ਕਾਲ ਪੈ ਗਿਆ। ਇਸ ਲਈ ਅਬਰਾਮ ਪਰਦੇਸੀ ਹੋ ਕੇ ਮਿਸਰ ਵਿੱਚ ਰਹਿਣ ਲਈ ਗਿਆ, ਕਿਉਂਕਿ ਉਸ ਦੇਸ਼ ਵਿੱਚ ਭਿਅੰਕਰ ਕਾਲ ਪਿਆ ਸੀ।