Genesis 12:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਨੇ ਦੇਖਿਆ ਕਿ ਉਸ ਦੀ ਪਤਨੀ ਸਾਰਈ ਕਿੰਨੀ ਖੂਬਸੂਰਤ ਸੀ। ਇਸ ਲਈ ਮਿਸਰ ਪਹੁੰਚਣ ਤੋਂ ਰਤਾ ਕੁ ਪਹਿਲਾਂ ਅਬਰਾਮ ਨੇ ਸਾਰਈ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਬਹੁਤ ਖੂਬਸੂਰਤ ਔਰਤ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਉਹ ਮਿਸਰ ਵਿੱਚ ਵੜਨ ਲਈ ਨੇੜੇ ਆਇਆ ਤਾਂ ਉਸ ਨੇ ਸਾਰਈ ਆਪਣੀ ਪਤਨੀ ਨੂੰ ਆਖਿਆ ਹੁਣ ਵੇਖ ਮੈਂ ਜਾਣਦਾ ਹਾਂ ਕਿ ਤੂੰ ਰੂਪਵੰਤੀ ਇਸਤਰੀ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਮਿਸਰ ਵਿੱਚ ਪਹੁੰਚਣ ਵਾਲਾ ਸੀ ਤਾਂ ਉਸ ਨੇ ਆਪਣੀ ਪਤਨੀ ਸਾਰਈ ਨੂੰ ਆਖਿਆ, ਵੇਖ ਮੈਂ ਜਾਣਦਾ ਹਾਂ ਕਿ ਤੂੰ ਇੱਕ ਸੋਹਣੀ ਇਸਤਰੀ ਹੈਂ,