Genesis 12:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕਾਂ ਨੂੰ ਇਹ ਆਖੀਂ ਕਿ ਤੂੰ ਮੇਰੀ ਭੈਣ ਹੈਂ। ਫ਼ੇਰ ਉਹ ਮੈਂਨੂੰ ਨਹੀਂ ਮਾਰਨਗੇ। ਉਹ ਇਹ ਸੋਚਣਗੇ ਕਿ ਮੈਂ ਤੇਰਾ ਭਰਾ ਹਾਂ, ਅਤੇ ਉਹ ਮੇਰੇ ਨਾਲ ਚੰਗਾ ਸਲੂਕ ਕਰਨਗੇ। ਇਸ ਤਰ੍ਹਾਂ ਕਰਨ ਨਾਲ ਤੂੰ ਮੇਰੀ ਜ਼ਿੰਦਗੀ ਬਚਾ ਸੱਕੇਂਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਖੀਂ ਕਿ ਮੈਂ ਉਹ ਦੀ ਭੈਣ ਹਾਂ ਤਾਂ ਜੋ ਤੇਰੇ ਕਾਰਨ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ਭੈਣ ਹਾਂ, ਤਾਂ ਜੋ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ।