Genesis 12:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬਰਾਮ ਮਿਸਰ ਵਿੱਚ ਚੱਲਾ ਗਿਆ। ਮਿਸਰ ਦੇ ਲੋਕਾਂ ਨੇ ਦੇਖਿਆ ਕਿ ਸਾਰਈ ਬਹੁਤ ਖੂਬਸੂਰਤ ਔਰਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਹ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਸ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ।