Genesis 12:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਮਿਸਰੀ ਆਗੂਆਂ ਨੇ ਵੀ ਉਸ ਨੂੰ ਦੇਖ ਲਿਆ। ਉਨ੍ਹਾਂ ਨੇ ਫਿਰਊਨ ਨੂੰ ਆਖਿਆ ਕਿ ਉਹ ਬਹੁਤ ਖੂਬਸੂਰਤ ਔਰਤ ਸੀ। ਉਹ ਆਗੂ ਸਾਰਈ ਨੂੰ ਫਿਰਊਨ ਦੇ ਘਰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਿਰਾਊਨ ਦੇ ਸਰਦਾਰਾਂ ਨੇ ਉਹ ਨੂੰ ਵੇਖਕੇ ਫ਼ਿਰਾਊਨ ਦੇ ਅੱਗੇ ਉਹ ਦੀ ਵਡਿਆਈ ਕੀਤੀ ਤਾਂ ਉਹ ਤੀਵੀਂ ਫ਼ਿਰਾਊਨ ਦੇ ਘਰ ਵਿੱਚ ਪਹੁੰਚਾਈ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਊਨ ਦੇ ਘਰ ਵਿੱਚ ਪਹੁੰਚਾਈ ਗਈ।