Genesis 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰਊਨ ਅਬਰਾਮ ਤੇ ਦਯਾਲੂ ਸੀ ਕਿਉਂ ਕਿ ਉਸ ਦਾ ਖਿਆਲ ਸੀ ਕਿ ਅਬਰਾਮ ਸਾਰਈ ਦਾ ਭਰਾ ਸੀ। ਫਿਰਊਨ ਨੇ ਅਬਰਾਮ ਨੂੰ ਭੇਡਾਂ, ਡੰਗਰ ਅਤੇ ਖੋਤੇ ਦਿੱਤੇ। ਅਬਰਾਮ ਨੂੰ ਦਾਸ, ਦਾਸੀਆਂ ਅਤੇ ਊਠ ਵੀ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ ਸੋ ਉਹ ਦੇ ਕੋਲ ਇੱਜੜ ਅਰ ਗਾਈਆਂ ਬਲਦ ਅਰ ਗਧੇ ਅਰ ਗੋਲੇ ਗੋਲੀਆਂ ਅਰ ਗਧੀਆਂ ਅਰ ਉੱਠ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ।