Genesis 12:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰਊਨ ਨੇ ਅਬਰਾਮ ਦੀ ਪਤਨੀ ਨੂੰ ਹਾਸਿਲ ਕਰ ਲਿਆ। ਇਸ ਲਈ ਯਹੋਵਾਹ ਨੇ ਫਿਰਊਨ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਵੱਲ ਬਹੁਤ ਬੁਰੀਆਂ ਬਿਮਾਰੀਆਂ ਭੇਜੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਨੇ ਫ਼ਿਰਾਊਨ ਅਰ ਉਹ ਦੇ ਘਰਾਣੇ ਉੱਤੇ ਸਾਰਈ ਅਬਰਾਮ ਦੀ ਪਤਨੀ ਦੇ ਕਾਰਨ ਵੱਡੀਆਂ ਬਵਾਂ ਪਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨੇ ਫ਼ਿਰਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ।