Genesis 12:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਾਊਨ ਨੇ ਅਬਰਾਮ ਨੂੰ ਬੁਲਵਾਕੇ ਆਖਿਆ, ਤੈਂ ਮੇਰੇ ਨਾਲ ਇਹ ਕੀ ਕੀਤਾ? ਤੈਂ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਤੀਵੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ?।