Genesis 12:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਤਾਂ ਆਖਿਆ ਸੀ, ‘ਇਹ ਮੇਰੀ ਭੈਣ ਹੈ।’ ਤੂੰ ਇਹ ਗੱਲ ਕਿਉਂ ਆਖੀ? ਮੈਂ ਉਸ ਨੂੰ ਇਸ ਲਈ ਹਾਸਿਲ ਕੀਤਾ ਤਾਂ ਜੋ ਮੇਰੀ ਪਤਨੀ ਬਣ ਸੱਕੇ। ਪਰ ਹੁਣ ਮੈਂ ਤੈਨੂੰ ਤੇਰੀ ਪਤਨੀ ਵਾਪਸ ਦਿੰਦਾ ਹਾਂ। ਇਸ ਨੂੰ ਲੈ ਕੇ ਚੱਲਾ ਜਾਹ!”
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ?ਤਦ ਹੀ ਮੈਂ ਇਹ ਨੂੰ ਲਿਆ ਕਿ ਆਪਣੀ ਤੀਵੀਂ ਬਣਾਵਾਂ। ਹੁਣ ਵੇਖ ਆਪਣੀ ਤੀਵੀਂ ਨੂੰ ਲੈ ਅਰ ਜਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ? ਤਦ ਹੀ ਮੈਂ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਲਿਆ। ਹੁਣ ਆਪਣੀ ਪਤਨੀ ਨੂੰ ਲੈ ਅਤੇ ਜਾ।