Genesis 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਰ ਮੈਂ ਤੈਨੂੰ ਅਸੀਸ ਦਿਆਂਗਾ ਅਰ ਮੈਂ ਤੇਰਾ ਨਾਉਂ ਵੱਡਾ ਕਰਾਂਗਾ ਅਰ ਤੂੰ ਬਰਕਤ ਦਾ ਕਾਰਨ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ।