Genesis 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬਰਾਮ ਨੇ ਹਾਰਾਨ ਛੱਡ ਦਿੱਤਾ ਜਿਵੇਂ ਕਿ ਯਹੋਵਾਹ ਨੇ ਆਖਿਆ ਸੀ। ਅਤੇ ਲੂਤ ਉਸ ਦੇ ਨਾਲ ਚੱਲਾ ਗਿਆ। ਅਬਰਾਮ 75 ਵਰ੍ਹਿਆਂ ਦਾ ਸੀ, ਜਦੋਂ ਉਸ ਨੇ ਹਾਰਾਨ ਛੱਡਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਬਰਾਮ ਜਿਵੇਂ ਯਹੋਵਾਹ ਉਸ ਨੂੰ ਬੋਲਿਆ ਸੀ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਅਬਰਾਮ ਦੀ ਉਮਰ ਪਝੱਤਰਾਂ ਵਰਿਹਾਂ ਦੀ ਸੀ ਜਦ ਉਹ ਹਾਰਾਨ ਤੋਂ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ।