Genesis 12:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਕਨਾਨ ਦੀ ਧਰਤੀ ਵਿੱਚੋਂ ਲੰਘਦਾ ਹੋਇਆ ਸ਼ਕਮ ਦੇ ਸ਼ਹਿਰ ਤੀਕ ਚੱਲਿਆ ਗਿਆ ਅਤੇ ਫ਼ੇਰ ਮੋਹਰ ਵਿਖੇ ਵੱਡੇ ਰੁੱਖ ਕੋਲ ਚੱਲਾ ਗਿਆ। ਉਸ ਸਮੇਂ ਉਸ ਸਥਾਨ ਉੱਤੇ ਕਨਾਨੀ ਲੋਕ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਰਾਮ ਦੇਸ ਦੇ ਵਿੱਚੋਂ ਦੀ ਸ਼ਕਮ ਦੀ ਥਾਂ ਤਾਈਂ ਅਰਥਾਤ ਮੋਰਹ ਦੇ ਬਲੂਤ ਤਾਈਂ ਲੰਘਿਆ ਅਤੇ ਕਨਾਨੀ ਅਜੇ ਉਸ ਦੇਸ ਵਿੱਚ ਹੈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ।