Genesis 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇਕੇ ਆਖਿਆ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦਿਆਂਗਾ ਅਤੇ ਉਸ ਨੇ ਉੱਥੇ ਇੱਕ ਜਗਵੇਦੀ ਯਹੋਵਾਹ ਲਈ ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।