Genesis 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਮਗਰੋਂ, ਅਬਰਾਮ ਇੱਕ ਵਾਰੀ ਫ਼ੇਰ ਆਪਣੇ ਸਫ਼ਰ ਤੇ ਨਿਕਲ ਪਿਆ। ਉਹ ਨੇਜੇਵ ਵੱਲ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਮ ਸਫਰ ਕਰਦਾ ਕਰਦਾ ਦੱਖਣ ਵੱਲ ਤੁਰਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ।