Genesis 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਅਬਰਾਮ ਨੇ ਮਿਸਰ ਛੱਡ ਦਿੱਤਾ। ਅਬਰਾਮ ਆਪਣੀ ਪਤਨੀ ਅਤੇ ਆਪਣੀ ਸਾਰੀ ਮਲਕੀਅਤ ਸਮੇਤ ਨੇਗੇਵ ਵਿੱਚੋਂ ਹੌਲੇ ਲੰਘਿਆ। ਲੂਤ ਵੀ ਉਨ੍ਹਾਂ ਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਮ ਅਰ ਉਹ ਦੀ ਪਤਨੀ ਅਰ ਸਭ ਕੁਝ ਜੋ ਉਹ ਦੇ ਕੋਲ ਸੀ ਅਰ ਲੂਤ ਵੀ ਉਹ ਦੇ ਨਾਲ ਮਿਸਰ ਤੋਂ ਦੱਖਣ ਦੇਸ ਵੱਲ ਉਤਾਹਾਂ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।