Genesis 13:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੂਤ ਨੇ ਯਰਦਨ ਦੀ ਵਾਦੀ ਵਿੱਚ ਰਹਿਣ ਦੀ ਚੋਣ ਕੀਤੀ। ਦੋਵੇਂ ਆਦਮੀ ਵੱਖ ਹੋ ਗਏ ਅਤੇ ਲੂਤ ਪੂਰਬ ਵੱਲ ਚੱਲ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣਿਆ ਅਤੇ ਲੂਤ ਪੂਰਬ ਵੱਲ ਚਲਿਆ ਗਿਆ ਸੋ ਉਹ ਇੱਕ ਦੂਜੇ ਤੋਂ ਅੱਡ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ।