Genesis 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਕਨਾਨ ਦੀ ਧਰਤੀ ਉੱਤੇ ਠਹਿਰ ਗਿਆ ਅਤੇ ਲੂਤ ਵਾਦੀ ਦੇ ਸ਼ਹਿਰਾਂ ਅੰਦਰ ਰਹਿਣ ਲੱਗਾ। ਲੂਤ ਦੂਰ ਦੱਖਣ ਵੱਲ ਸਦੂਮ ਨੂੰ ਚੱਲਾ ਗਿਆ ਅਤੇ ਓੱਥੇ ਹੀ ਆਪਣਾ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਮ ਕਨਾਨ ਦੇ ਦੇਸ ਵਿੱਚ ਵੱਸਿਆ ਅਤੇ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਰ ਸਦੂਮ ਕੋਲ ਆਪਣਾ ਤੰਬੂ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ।