Genesis 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਅਬਰਾਮ ਨੂੰ ਲੂਤ ਦੇ ਉਸ ਤੋਂ ਵੱਖਰੇ ਹੋਣ ਦੇ ਪਿੱਛੋਂ ਆਖਿਆ ਕਿ ਆਪਣੀਆਂ ਅੱਖੀਆਂ ਹੁਣ ਚੁੱਕਕੇ ਇਸ ਥਾਂ ਤੋਂ ਜਿੱਥੇ ਤੂੰ ਹੁਣ ਹੈਂ ਉੱਤਰ ਅਰ ਦੱਖਣ, ਪੂਰਬ ਅਰ ਪੱਛਮ ਵੱਲ ਵੇਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,