Genesis 13:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ ਤੈਨੂੰ ਅਰ ਤੇਰੀ ਅੰਸ ਨੂੰ ਸਦਾ ਲਈ ਮੈਂ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ।