Genesis 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੇਰੀ ਅੰਸ ਨੂੰ ਧਰਤੀ ਦੀ ਧੂੜ ਵਰਗੀ ਅਜੇਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ।