Genesis 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਾਓ। ਆਪਣੀ ਧਰਤੀ ਦੀ ਲੰਬਾਈ ਅਤੇ ਚੌੜਾਈ ਦੁਆਲੇ ਚੱਲੋ, ਕਿਉਂਕਿ ਮੈਂ ਇਹ ਤੁਹਾਨੂੰ ਦੇ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉੱਠ ਤੇ ਏਸ ਦੇਸ ਦੀ ਲੰਬਾਈ ਚੌੜਾਈ ਵਿੱਚ ਫਿਰ ਕਿਉਂਜੋ ਮੈਂ ਇਹ ਤੈਨੂੰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ।