Genesis 13:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਮੇਂ, ਅਬਰਾਮ ਬਹੁਤ ਅਮੀਰ ਸੀ। ਉਸ ਦੇ ਪਾਸ ਬਹੁਤ ਸਾਰੇ ਪਸ਼ੂ ਅਤੇ ਸੋਨਾ-ਚਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਮ ਡੰਗਰਾਂ ਅਰ ਸੋਨੇ ਚਾਂਦੀ ਵਿੱਚ ਵੱਡਾ ਧਨ ਮਾਲ ਵਾਲਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ।