Genesis 13:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਆਲੇ-ਦੁਆਲੇ ਸਫ਼ਰ ਕਰਦਾ ਰਿਹਾ। ਉਸ ਨੇ ਨੇਗੇਵ ਨੂੰ ਛੱਡ ਦਿੱਤਾ ਅਤੇ ਬੈਤ-ਏਲ ਨੂੰ ਵਾਪਸ ਚੱਲਾ ਗਿਆ। ਉਹ ਉਸ ਥਾਂ ਤੇ ਚੱਲਾ ਗਿਆ ਜਿਹੜੀ ਬੈਤ-ਏਲ ਦੇ ਸ਼ਹਿਰ ਅਤੇ ਆਈ ਸ਼ਹਿਰ ਦੇ ਵਿੱਚਕਾਰ ਸੀ। ਇਹ ਓਹੀ ਥਾਂ ਸੀ ਜਿੱਥੇ ਅਬਰਾਮ ਅਤੇ ਉਸ ਦੇ ਪਰਿਵਾਰ ਨੇ ਪਹਿਲਾਂ ਵੀ ਡੇਰਾ ਲਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੱਖਣ ਤੋਂ ਸਫਰ ਕਰਦਾ ਬੈਤ-ਏਲ ਦੀ ਉਸ ਥਾਂ ਤੀਕ ਅੱਪੜਿਆ ਜਿੱਥੇ ਪਹਿਲਾਂ ਆਪਣਾ ਤੰਬੂ ਬੈਤ-ਏਲ ਅਰ ਅਈ ਦੇ ਵਿਚਕਾਰ ਲਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੱਖਣ ਤੋਂ ਸਫ਼ਰ ਕਰਦਾ ਬੈਤਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ।